ਮਲੇਰਕੋਟਲਾ ਤੇ ਤਰਨ ਤਾਰਨ 'ਚ ਗਊਆਂ ਦੀ ਹੱਤਿਆ, ਹਿੰਦੂ ਸੰਗਠਨਾਂ ਨੇ ਕੀਤੀ ਮੀਟਿੰਗ - Hindu organizations hold meeting
🎬 Watch Now: Feature Video
ਪਟਿਆਲਾ: ਪਿਛਲੀ ਦਿਨੀਂ ਮਲੇਰਕੋਟਲਾ ਅਤੇ ਤਰਨ ਤਾਰਨ ਵਿੱਚ ਹੋਈ ਗਊ ਦੀ ਹੱਤਿਆ ਦੇ ਵਿਰੋਧ ਵਿੱਚ ਪੰਜਾਬ ਦੇ ਸਾਰੇ ਮੁੱਖ ਹਿੰਦੂ ਸੰਗਠਨਾਂ ਨੇ ਇੱਕ ਬੈਠਕ ਕੀਤੀ। ਜਿਸ ਵਿੱਚ ਆਗੂਆਂ ਨੇ ਫ਼ੈਸਲਾ ਲਿਆ ਕਿ ਜਿਸ ਤਰ੍ਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਵਿਰੁੱਧ ਧਾਰਾ 302 ਦਾ ਪਰਚਾ ਦਰਜ ਕੀਤਾ ਜਾਂਦਾ ਹੈ, ਉਸੇ ਤਰ੍ਹਾਂ ਗਊਮਾਤਾ ਦੀ ਹੱਤਿਆ ਕਰਨ ਵਾਲਿਆਂ ਵਿਰੁੱਧ ਵੀ 302 ਦਾ ਪਰਚਾ ਦਰਜ ਹੋਣਾ ਚਾਹੀਦਾ ਹੈ ਅਤੇ ਅਜਿਹੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।