thumbnail

By

Published : Apr 23, 2019, 2:06 PM IST

ETV Bharat / Videos

ਪਿੰਡ ਖੁੱਡੀ ਕਲਾਂ 'ਚ ਕਿਸਾਨਾਂ ਦੀ 100 ਏਕੜ ਫ਼ਸਲ ਹੋਈ ਸੁਆਹ

ਬਰਨਾਲਾ ਦੇ ਪਿੰਡ ਖੁੱਡੀ ਕਲਾਂ ਵਿੱਚ ਕਿਸਾਨਾਂ ਦੀ ਖੜ੍ਹੀ ਕਣਕ ਦੀ ਫ਼ਸ ਸੜ੍ਹ ਕੇ ਸੁਆਹ ਹੋ ਗਈ ਹੈ। ਇਸ ਸਬੰਧੀ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੀ 50 ਏਕੜ ਕਣਕ ਦੀ ਫ਼ਸਲ ਸੜ ਗਈ ਤੇ ਲਗਭਗ 100 ਏਕੜ ਕਣਕ ਦਾ ਨਾੜ ਸੜ ਗਿਆ ਹੈ। ਕਿਸਾਨਾਂ ਨੇ ਸਰਕਾਰ ਤੋਂ ਸੜੀ ਹੋਈ ਫ਼ਸਲ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.