thumbnail

By

Published : Feb 26, 2021, 7:00 AM IST

ETV Bharat / Videos

ਪੰਜਾਬੀ ਗਾਇਕ ਸਰਦੂਲ ਸਿਕੰਦਰ ਦੇ ਆਖ਼ਰੀ ਦਰਸ਼ਨਾਂ ਲਈ ਲੋਕਾਂ ਦੀ ਉਮੜੀ ਭੀੜ

ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਬੀਤੇ ਦਿਨ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ, ਉਹ ਪਿਛਲੇ ਲੰਬੇ ਸਮੇਂ ਤੋਂ ਖ਼ਰਾਬ ਕਿਡਨੀ ਦੀ ਸਮਸਿਆ ਨਾਲ ਜੂਝ ਰਹੇ ਸਨ। ਅੱਜ ਉਨ੍ਹਾਂ ਨੂੰ ਉਨ੍ਹਾਂ ਦੇ ਜੱਦੀ ਪਿੰਡ ਖੇੜੀਨੌਧ ਸਿੰਘ ਵਿਖੇ ਸਪੁਰਦ-ਏ ਖ਼ਾਕ ਕਰਨ ਲਈ ਲਿਆਂਦਾ ਗਿਆ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.