ਵੋਟਾਂ ਦੀ ਗਿਣਤੀ ਤੋਂ ਪਹਿਲਾਂ 8 ਵਜੇ ਕੇਂਦਰਾਂ ਬਾਹਰ ਵੱਖ-ਵੱਖ ਪਾਰਟੀਆਂ ਦੇ ਸਮਰਥਕਾਂ ਦਾ ਹਜੂਮ - ਸੁਰੱਖਿਆ ਪ੍ਰਬੰਧ
🎬 Watch Now: Feature Video
ਜ਼ੀਰਕਪੁਰ: ਨਿਗਮ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾਣੇ ਹਨ ਤੇ ਇਸ ਨੂੰ ਲੈ ਕੇ ਹਰੇਕ ਪਾਰਟੀ ਦੇ ਉਮੀਦਵਾਰ ਤੇ ਸਮਰਥਕ ਦੀਆਂ ਨਜ਼ਰਾਂ ਆਉਣ ਵਾਲੇ ਨਤੀਜਿਆਂ 'ਤੇ ਹੈ। ਜ਼ਿਕਰਯੋਗ ਹੈ ਕਿ ਮੋਹਾਲੀ ਦੇ 2 ਬੂਥਾਂ 'ਤੇ ਮੁੜ ਅੱਜ ਵੋਟਿੰਗ ਹੋਵੇਗੀ ਤੇ ਇਸ ਦੇ ਨਾਲ ਉਸ ਦੇ ਨਤੀਜੇ ਕੱਲ੍ਹ ਐਲਾਨੇ ਜਾਣਗੇ। ਵੋਟਾਂ ਦੀ ਗਿਣਤੀ ਦੇ ਨਾਲ ਸੁਰੱਖਿਆ ਪ੍ਰਬੰਧ ਵੀ ਪੁਖ਼ਤਾ ਕੀਤੇ ਗਏ ਹਨ।
Last Updated : Feb 17, 2021, 9:25 AM IST