ਚੰਡੀਗੜ੍ਹ ਵਿੱਚ CTU ਬੱਸਾਂ ਦੀ ਸਰਵਿਸ ਸ਼ੁਰੂ - manoj parida
🎬 Watch Now: Feature Video
ਚੰਡੀਗੜ੍ਹ: ਲੌਕਡਾਊਨ ਦੇ ਚੌਥੇ ਗੇੜ ਤੋਂ ਬਾਅਦ ਚੰਡੀਗੜ੍ਹ ਵਾਸੀਆਂ ਨੂੰ ਕਾਫੀ ਰਾਹਤ ਦਿੱਤੀ ਗਈ ਹੈ। ਇਸ ਬਾਰੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਯੂਟੀ ਐਡਵਾਈਜ਼ਰ ਮਨੋਜ ਪਰੀਦਾ ਨੇ ਦੱਸਿਆ ਕਿ ਸ਼ਹਿਰ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 5:30 ਵਜੇ ਤੱਕ ਰਹੇਗਾ। ਇਸ ਦੇ ਨਾਲ ਹੀ, ਸੋਸ਼ਲ ਡਿਸਟੈਂਸ, ਮਾਸਕ ਤੇ ਗਲਵਜ਼ ਆਦਿ ਹੋਰ ਵੀ ਨਿਯਮਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ।