ਚੰਡੀਗੜ੍ਹ 'ਚ ਖ਼ਤਮ ਹੋਇਆ ਕਰਫਿਊ , ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਮਿਲੇਗੀ ਰਾਹਤ - relief 10 am to 6 pm
🎬 Watch Now: Feature Video
ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਰਫਿਊ ਖ਼ਤਮ ਕਰ ਦਿੱਤਾ ਗਿਆ ਹੈ ਤੇ ਸ਼ਹਿਰ 'ਚ ਲੌਕਡਾਊਨ ਦਾ ਸਮਾਂ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਰ ਦਿੱਤਾ ਗਿਆ। ਇਸ ਦੌਰਾਨ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਔਡ-ਈਵਨ ਤਹਿਤ ਲੋੜੀਂਦਾ ਸਾਮਾਨ ਦੀਆਂ ਦੁਕਾਨਾਂ ਖੁੱਲ੍ਹਣਗੀਆਂ ਤੇ ਲੋਕ ਆਪਣੀ ਲੋੜ ਮੁਤਾਬਕ ਖਰੀਦਦਾਰੀ ਕਰ ਸਕਣਗੇ। ਇਸ ਦੌਰਾਨ ਲੋਕਾਂ ਲਈ ਮਾਸਕ ਪਾਉਣਾ ਤੇ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਕਰਨਾ ਲਾਜ਼ਮੀ ਹੈ।