ਚੰਗਾਲੀਵਾਲਾ ਤਸ਼ੱਦਦ ਮਾਮਲਾ: ਜਗਮੇਲ ਦੇ ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ - ਜਗਮੇਲ ਦੇ ਪੋਸਟਮਾਰਟਮ ਲਈ ਰਾਜ਼ੀ
🎬 Watch Now: Feature Video
ਸੰਗਰੂਰ ਦੇ ਪਿੰਡ ਚੰਗਾਲੀਵਾਲਾ 'ਚ ਦਲਿਤ ਨੌਜਵਾਨ ਜਗਮੇਲ ਦੀ ਮੌਤ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਚੱਲ ਰਿਹਾ ਧਰਨਾ ਆਖਿਰਕਾਰ ਸੋਮਵਾਰ ਨੂੰ ਖ਼ਤਮ ਹੋ ਗਿਆ ਹੈ। ਪੰਜਾਬ ਸਰਕਾਰ ਮ੍ਰਿਤਕ ਪਰਿਵਾਰ ਨੂੰ 20 ਲੱਖ ਰੁਪਏ ਦਾ ਮੁਆਵਜ਼ਾ ਦੇ ਰਹੀ ਹੈ। ਪੁਲਿਸ ਵਿਭਾਗ ਵੱਲ਼ੋਂ 7 ਦਿਨਾਂ ਦੇ ਅੰਦਰ-ਅੰਦਰ ਚਾਲਾਨ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ 3 ਮਹੀਨੇ ਦੇ ਅੰਦਰ- ਅੰਦਰ ਦੋਸ਼ੀਆਂ ਨੂੰ ਬਣਦੀ ਸਜ਼ਾ ਦਿਵਾਉਣ ਲਈ ਪੁਰਜੋਰ ਕੋਸ਼ਿਸ਼ ਕੀਤੀ ਜਾਵੇਗੀ।