ਕੋਰੋਨਾ ਨੂੰ ਲੈ ਕੇ ਫਾਜ਼ਿਲਕਾ ਦੇ ਡੀਸੀ ਨੇ 22 ਪ੍ਰਚਾਰ ਵਾਹਨਾਂ ਨੂੰ ਦਿੱਤੀ ਹਰੀ ਝੰਡੀ - ਪ੍ਰਚਾਰ ਵਾਹਨ
🎬 Watch Now: Feature Video
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜਾਗਰੂਕਤਾ ਲਈ ਡੀਸੀ ਫਾਜ਼ਿਲਕਾ ਵੱਲੋਂ ਪ੍ਰਚਾਰ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਚਲਾਇਆ ਗਿਆ ਹੈ। ਇਹ ਵਾਹਨ ਕੋਰੋਨਾ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨਗੇ। ਇਨ੍ਹਾਂ ਵਾਹਨਾਂ 'ਤੇ ਬੋਰਡ ਲਗਾ ਕੇ ਕੋਰੋਨਾ ਤੋਂ ਬਚਾਅ ਲਈ ਉਪਾਅ ਲਿਖੇ ਹਨ ਅਤੇ ਸਪੀਕਰਾਂ ਰਾਹੀਂ ਬੋਲ ਕੇ ਵੀ ਜਾਗਰੂਕ ਕੀਤਾ ਜਾਵੇਗਾ।