thumbnail

By

Published : Dec 29, 2019, 9:10 AM IST

ETV Bharat / Videos

ਠੰਡ ਕਾਰਨ ਪੰਜਾਬ ਵਿੱਚ ਰੇਹੜੀ ਵਿਕਰੇਤਾ ਦੀ ਕਮਾਈ 'ਚ ਆਈ ਭਾਰੀ ਗਿਰਾਵਟ

ਉੱਤਰੀ ਭਾਰਤ ਵਿੱਚ ਠੰਡ ਦਾ ਕਹਿਰ ਲਗਤਾਰ ਜਾਰੀ ਹੈ, ਜਿਸਦੇ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਠੰਡ ਦੇ ਇਸ ਕਹਿਰ ਦਾ ਅਸਰ ਆਮ ਜੀਵਨ ਸਭ ਤੋਂ ਵੱਧ ਪੈ ਰਿਹਾ ਹੈ। ਤਾਪਮਾਨ ਵਿੱਚ ਆਈ ਗਿਰਾਵਟ ਤੇ ਸੰਘਣੀ ਧੁੰਦ ਕਾਰਨ ਰੇਹੜੀ ਵਿਕਰੇਤਾ ਤੇ ਮਜਦੂਰਾਂ ਦੇ ਕੰਮ ਵਿੱਚ ਲਗਭਗ 50 ਪ੍ਰਤੀਸ਼ਤ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਪੰਜਾਬ ਸਣੇ ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਤੋਂ ਲੈ ਕੇ ਜੰਮੂ-ਕਸ਼ਮੀਰ ਵਿੱਚ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.