ਵੀਕਐਂਡ ਲੌਕਡਾਊਨ ਦੌਰਾਨ ਬੇਵਜ੍ਹਾ ਘੁੰਮ ਰਹੇ ਲੋਕਾਂ ਦੇ ਕੱਟੇ ਚਲਾਨ - ਸਿਹਤ ਮਹਿਕਮੇ
🎬 Watch Now: Feature Video
ਕਰੋਨਾ ਤੇ ਲਗਾਮ ਕੱਸਣ ਲਈ ਪੰਜਾਬ ਸਰਕਾਰ ਵੱਲੋਂ ਵੀਕੈਂਡ ਲਾਕਡਾਊਨ ਦਾ ਐਲਾਨ ਕੀਤਾ ਹੋਇਆ ਹੈ। ਜਿਸ ਦੇ ਚੱਲਦਿਆਂ ਅੱਜ ਹੁਸ਼ਿਆਰਪੁਰ ਸ਼ਹਿਰ ਚ ਪੁਲਿਸ ਵੱਲੋਂ ਵੱਖ ਵੱਖ ਚੌਕਾਂ ਚ ਸਖ਼ਤ ਨਾਕਾਬੰਦੀ ਕਰ ਕੇ ਸੜਕਾਂ ਤੇ ਬੇਵਜ੍ਹਾ ਘੁੰਮ ਰਹੇ ਲੋਕਾਂ ਦੇ ਚਲਾਨ ਕੱਟੇ ਜਾ ਰਹੇ ਹਨ। ਇਸ ਤੋਂ ਇਲਾਵਾ ਪੁਲਿਸ ਵੱਲੋਂ ਸਿਹਤ ਮਹਿਕਮੇ ਦੀ ਟੀਮ ਦੀ ਮਦਦ ਨਾਲ ਬੇਵਜ੍ਹਾ ਘੁੰਮ ਰਹੇ ਲੋਕਾਂ ਦੇ ਕੋਰੋਨਾ ਟੈਸਟ ਵੀ ਕਰਵਾਏ ਜਾ ਰਹੇ ਹਨ।