ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਨੇ ਅੰਮ੍ਰਿਤਸਰ ਦੇ ਡਿਪਟੀ ਕਮੀਸ਼ਨਰ ਨੂੰ ਦਿੱਤਾ ਮੰਗ ਪੱਤਰ - Bhagwan Valmiki Kranti Sena
🎬 Watch Now: Feature Video
ਅੰਮ੍ਰਿਤਸਰ: ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਦੇ ਪੰਜਾਬ ਪ੍ਰਧਾਨ ਦੀ ਅਗਵਾਈ 'ਚ ਹਜ਼ਾਰਾਂ ਵਰਕਰਾਂ ਨੇ ਅੰਮ੍ਰਿਤਸਰ ਦੇ ਡਿਪਟੀ ਕਮੀਸ਼ਨਰ ਨੂੰ ਇੱਕ ਮੰਗ ਪੱਤਰ ਸੌਂਪਿਆ। ਦੱਸ ਦਈਏ ਕਿ ਬੀਤੇ ਦਿਨੀਂ ਕੁੱਝ ਸ਼ਰਾਰਤੀ ਅਨਸਰਾਂ ਨੇ ਸ੍ਰੀ ਰਾਮ ਤੇ ਭਗਵਾਨ ਵਾਲਮੀਕਿ ਵੱਲੋਂ ਰੱਚੀ ਪਾਵਨ ਗ੍ਰੰਥ ਰਮਾਇਣ ਦਾ ਅਪਮਾਨ ਕੀਤਾ ਸੀ। ਇਨ੍ਹਾਂ ਵਰਕਰਾਂ ਨੇ ਰੋਸ ਜਤਾਉਂਦੇ ਹੋਏ ਇਸ ਦੀ ਨਿੰਦਾ ਕੀਤੀ ਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ।