ਛੇਵੇਂ ਪੇ ਕਮਿਸ਼ਨ ਸੰਬੰਧੀ ਡਾਕਟਰਾਂ ਵੱਲੋਂ ਡੀ.ਸੀ ਨੂੰ ਦਿੱਤਾ ਮੰਗ ਪੱਤਰ
🎬 Watch Now: Feature Video
ਲੁਧਿਆਣਾ: ਲੁਧਿਆਣਾ ਦੇ ਡੀ.ਸੀ ਦਫ਼ਤਰ ਵਿਖੇ ਜੁਆਇੰਟ ਪੰਜਾਬ ਗੌਰਮਿੰਟ ਡਾਕਟਰ ਕੋਆਰਡੀਨੇਟ ਕਮੇਟੀ ਦੇ ਵੱਲੋਂ ਮੌਜੂਦਾ ਕੈਪਟਨ ਸਰਕਾਰ ਦੇ ਵੱਲੋਂ ਲਾਗੂ ਕੀਤੇ ਛੇਵੇਂ ਪੇ ਕਮਿਸ਼ਨ ਦੇ ਸੰਬੰਧ ਵਿੱਚ ਡੀ ਸੀ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ, ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰਾਂ ਨੇ ਦੱਸਿਆ, ਕੀ ਜੋ ਸਾਨੂੰ ਪਹਿਲਾਂ ਐੱਨ.ਪੀ .ਅੇ 25% ਮਿਲਦਾ ਸੀ, ਉਸ ਨੂੰ ਘਟਾ ਕੇ 20% ਕਰ ਦਿੱਤਾ ਗਿਆ। ਜਿਸ ਕਾਰਨ ਪੰਜਾਬ ਭਰ ਦੇ ਪੂਰੇ ਡਾਕਟਰ ਭਾਈਚਾਰੇ ਵਿੱਚ ਰੋਸ਼ ਦੀ ਲਹਿਰ ਹੈ।