ਕਿਸਾਨਾਂ ਵੱਲੋਂ ਮਾਰਕੀਟ ਕਮੇਟੀ ਸਕੱਤਰ ਰਾਹੀਂ ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ - ਕਿਸਾਨ ਲੰਬੇ ਸਮੇਂ ਤੋਂ ਸੰਘਰਸ਼
🎬 Watch Now: Feature Video
ਜਲੰਧਰ: ਜਲੰਧਰ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ ਮਾਰਕੀਟ ਕਮੇਟੀ ਦੇ ਸਕੱਤਰ ਰਾਹੀ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਗਿਆ, ਜਿਸ 'ਚ ਉਨ੍ਹਾਂ ਮੰਗ ਕੀਤੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰੇ। ਉਨ੍ਹਾਂ ਦਾ ਕਹਿਣਾ ਕਿ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਲਈ ਸਰਕਾਰ ਨੂੰ ਕਿਸਾਨਾਂ ਦੀ ਗੱਲ ਮੰਨ ਕੇ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਇਸ ਮੌਕੇ ਮਾਰਕੀਟ ਕਮੇਟੀ ਸਕੱਤਰ ਦਾ ਕਹਿਣਾ ਕਿ ਕਿਸਾਨਾਂ ਵਲੋਂ ਭੇਜਿਆ ਮੰਗ ਪੱਤਰ ਸਰਕਾਰ ਤੱਕ ਪਹੁੰਚ ਜਾਵੇਗਾ ਤੇ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਲਵੇ।