ਹੈਦਰਾਬਾਦ ਰੇਪ ਮਾਮਲਾ: ਦੋਸ਼ੀਆਂ ਲਈ ਫ਼ਾਂਸੀ ਦੀ ਸਜ਼ਾ ਦੀ ਮੰਗ - ਹੈਦਰਾਬਾਦ ਰੇਪ ਮਾਮਲਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-5238621-thumbnail-3x2-pk.jpg)
ਹੈਦਰਾਬਾਦ ਵਿੱਚ ਮਹਿਲਾ ਡਾਕਟਰ ਨਾਲ ਹੋਏ ਗੈਂਗਰੇਪ ਅਤੇ ਨਿਰਮਮ ਹੱਤਿਆ ਨੂੰ ਲੈ ਕੇ ਦੇਸ਼ਭਰ ਵਿੱਚ ਲੋਕ ਰੋਸ ਪ੍ਰਗਟ ਕਰ ਰਹੇ ਹਨ। ਉੱਥੇ ਹੀ ਪਟਿਆਲਾ ਸ਼ਹਿਰ ਵਿੱਚ ਵੀ ਐਤਵਾਰ ਨੂੰ ਸਨੌਰੀ ਅੱਡਾ ਤੇ ਗੁਰਮੁੱਖ ਸਿੰਘ ਧਾਲੀਵਾਲ ਦੀ ਅਗਵਾਈ ਦੇ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਪ੍ਰਦਰਸ਼ਨਕਾਰੀਆਂ ਨੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ।