ਪੰਜਾਬ ਸਰਕਾਰ ਦਾ ਪੁਤਲਾ ਫੂਕ ਮਨਜੀਤ ਸਿੰਘ ਦੀ ਰਿਹਾਈ ਦੀ ਮੰਗ ਕੀਤੀ - Demanding the release of Manjit Singh
🎬 Watch Now: Feature Video
ਸੰਗਰੂਰ ਜ਼ਿਲ੍ਹੇ ਦੇ ਮਹਿਕਲਾਂ ਵਿਚ ਹੋਏ ਕਿਰਨਜੀਤ ਕਤਲ ਕਾਂਡ ਤੇ ਜੇਲ ਦੇ ਵਿਚ ਬੰਦ ਮਨਜੀਤ ਧਨੇਰ ਦੀ ਰਿਹਾਈ ਨੂੰ ਲੈਕੇ ਸਂਗਰੂਰ ਦੇ ਗੱਗੜਪੁਰ ਵਿਖੇ ਕਿਸਾਨ ਯੂਨੀਅਨ ਉਗਰਾਹਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਮਨਜੀਤ ਸਿੰਘ ਦੀ ਰਿਹਾਈ ਦੀ ਮੰਗ ਕੀਤੀ ਹੈ।