thumbnail

By

Published : Aug 29, 2020, 11:57 PM IST

ETV Bharat / Videos

ਪੋਸਟ ਮੈਟ੍ਰਿਕ ਸਕਾਲਰਸ਼ਿਪ ਮਾਮਲੇ ਨੂੰ ਲੈ ਕੇ ਅਕਾਲੀ ਦਲ ਨੇ ਨਾਭਾ 'ਚ ਕੀਤਾ ਪ੍ਰਦਰਸ਼ਨ

ਨਾਭਾ: ਪੋਸਟ ਮੈਟ੍ਰਿਕ ਸਕਾਲਰਸ਼ਿਪ 'ਚ ਹੋਈਆ ਗੜਬੜੀਆਂ ਨੂੰ ਲੈ ਕੇ ਸੂਬੇ ਦੀ ਸਿਆਸਤ ਗਰਮਾ ਚੁੱਕੀ ਹੈ। ਇਸੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਨਾਭਾ ਵਿੱਚ ਇਸ ਮਾਮਲੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਅਕਾਲੀ ਆਗੂ ਨੇ ਇਸ ਮਾਮਲੇ ਵਿੱਚ ਨਿੱਰਪੱਖ ਜਾਂਚ ਦੀ ਮੰਗ ਕੀਤੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.