ਭੱਠਾ ਮਜ਼ਦੂਰ ਯੂਨੀਅਨ ਨੇ ਐਸਡੀਐਮ ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨ - ਭੱਠਾ ਮਾਲਕ
🎬 Watch Now: Feature Video
ਮਾਨਸਾ: ਭੱਠਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਵੱਲੋਂ ਐਸ.ਡੀ.ਐਮ. ਮਾਨਸਾ ਦਾ ਘਿਰਾਓ ਕੀਤਾ ਗਿਆ। ਦਰਾਅਸਰ 22 ਜਨਵਰੀ ਨੂੰ ਹੋਈ ਰੈਲੀ ਦੌਰਾਨ ਐਸ.ਡੀ.ਐਮ. ਨੇ ਅੱਜ ਦੇ ਦਿਨ ਮਜ਼ਦੂਰਾਂ ਤੇ ਭੱਠਾ ਮਾਲਕਾਂ ਨਾਲ ਮੀਟਿੰਗ ਕਰਾਉਣ ਦਾ ਵਾਅਦਾ ਕੀਤਾ ਗਿਆ ਸੀ। ਪਰ ਅੱਜ ਭੱਠਾ ਮਾਲਕ ਅਤੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਨਹੀਂ ਹੋਏ, ਜਿਸ ਉਪਰੰਤ ਅੱਜ ਹੋਣ ਵਾਲੀ ਮੀਟਿੰਗ ਨੂੰ 24 ਫਰਵਰੀ ’ਤੇ ਮੁਲਤਵੀ ਕਰ ਦਿੱਤੀ ਗਈ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਅਗਲੀ ਮੀਟਿੰਗ ਵਿੱਚ ਭੱਠਾ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਨਹੀਂ ਹੋਈ ਤਾਂ ਸਾਡਾ ਸੰਕੇਤਕ ਧਰਨਾ ਪੱਕੇ ਮੋਰਚੇ ਵਿੱਚ ਤਬਦੀਲ ਹੋਵੇਗਾ।