ਪ੍ਰਾਈਵੇਟ ਸਕੂਲ ਦੇ ਅਧਿਆਪਕਾਂ ਅਤੇ ਪ੍ਰਬੰਧਕਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ - ਸਰਕਾਰ ਖਿਲਾਫ਼ ਪ੍ਰਦਰਸ਼ਨ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11250438-969-11250438-1617352498035.jpg)
ਬਠਿੰਡਾ: ਪ੍ਰਾਈਵੇਟ ਸਕੂਲ ਦੇ ਪ੍ਰਬੰਧਕਾਂ ਵਲੋਂ ਲਗਾਤਾਰ ਸਕੂਲ ਖੋਲ੍ਹਣ ਦੀ ਮੰਗ ਨੂੰ ਲੈਕੇ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਨੂੰ ਲੈਕੇ ਬਠਿੰਡਾ 'ਚ ਵੀ ਪ੍ਰਾਈਵੇਟ ਸਕੂਲਾਂ ਵਲੋਂ ਪ੍ਰਦਰਸ਼ਨ ਕਰਦਿਆਂ ਸਰਕਾਰ ਖਿਲਾਫ਼ ਪੱਖਪਤਾ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਦਾ ਕਹਿਣਾ ਕਿ ਜਦੋਂ ਮੈਰਿਜ ਪੈਲਿਸ ਅਤੇ ਭੀੜ ਭੜਕੇ ਵਾਲੀਆਂ ਥਾਵਾਂ ਨੂੰ ਸਰਕਾਰ ਖੋਲ੍ਹ ਸਕਦੀ ਹੈ ਤਾਂ ਸਕੂਲ ਵੀ ਖੋਲ੍ਹ ਦੇਣੇ ਚਾਹੀਦੇ ਹਨ। ਉਨ੍ਹਾਂ ਦਾ ਕਹਿਣਾ ਕਿ ਜਿਥੇ ਵਿਦਿਅਕ ਸੰਸਥਾਵਾਂ ਆਰਥਿਕ ਕਮਜ਼ੋਰ ਹੋ ਰਹੀਆਂ ਹਨ। ਇਸ ਸਬੰਧੀ ਉਨ੍ਹਾਂ ਵਲੋਂ ਡੀ.ਸੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।