thumbnail

By

Published : Oct 3, 2020, 2:24 PM IST

ETV Bharat / Videos

ਹਾਥਰਸ ਵਿੱਚ ਹੋਏ ਗੈਂਗਰੇਪ 'ਚ ਪੀੜਤਾਂ ਨੂੰ ਇਨਸਾਫ਼ ਦਵਾਉਣ ਲਈ ਜਲੰਧਰ 'ਚ ਵੱਖ-ਵੱਖ ਥਾਂ 'ਤੇ ਪ੍ਰਦਰਸ਼ਨ

ਜਲੰਧਰ: ਹਾਥਰਸ ਵਿੱਚ ਦਲਿਤ ਕੁੜੀ ਨਾਲ ਹੋਏ ਦੁਸ਼ਕਰਮ ਮਾਮਲੇ ਵਿੱਚ ਪੂਰੇ ਦੇਸ਼ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਇਸ ਤਹਿਤ ਪੰਜਾਬ ਦੇ ਜਲੰਧਰ ਦੇ ਵੱਖ-ਵੱਖ ਇਲਾਕਿਆਂ ਵਿੱਚ ਜਿੱਥੇ ਸਿਆਸਤ ਦਾਨੀ ਪ੍ਰਦਰਸ਼ਨ ਕਰ ਰਹੇ ਹਨ ਉੱਥੇ ਦਲਿਤ ਵਰਗ ਵੀ ਪ੍ਰਦਰਸ਼ਨ ਕਰ ਰਹੇ ਹਨ। ਜਲੰਧਰ ਵੈਸਟ ਹਲਕੇ ਦੇ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਨੇ ਆਪਣੇ ਘਰ ਕਾਰਜਕਰਤਾਵਾਂ ਦੇ ਲੋਕਾਂ ਦੇ ਨਾਲ ਰੋਸ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਫਿਲੌਰ ਵਿਖੇ ਬਸਪਾ ਦੇ ਕਾਰਜਕਰਤਾ ਨੇ ਕੈਂਡਲ ਮਾਰਚ ਕੱਢਿਆ ਤੇ ਜਲੰਧਰ ਵਿੱਚ ਭਗਵਾਨ ਵਾਲਮੀਕਿ ਸ਼ਕਤੀ ਕ੍ਰਾਂਤੀ ਸੈਨਾ ਨੇ ਭਗਵਾਨ ਵਾਲਮੀਕਿ ਚੌਂਕ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੌਰਾਨ ਬਸਪਾ ਦੇ ਕਾਰਜਕਰਤਾਵਾਂ ਨੇ ਤੇ ਕਾਂਗਰਸੀ ਵਿਧਾਇਕਾਂ ਨੇ ਜਬਰ ਜਨਾਹ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦੇਣ ਦੀ ਮੰਗ ਕੀਤੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.