ਡਿਪਟੀ ਕਮਿਸ਼ਨਰ ਮਾਨਸਾ ਨੇ ਸਫ਼ਾਈ ਸੇਵਕਾਂ ਦਾ ਕੀਤਾ ਵਿਸ਼ੇਸ਼ ਸਨਮਾਨ - honored the cleaning staff
🎬 Watch Now: Feature Video
ਮਾਨਸਾ: ਜ਼ਿਲ੍ਹੇ 'ਚ ਕਰਫ਼ਿਊ ਦੌਰਾਨ ਵੀ ਸ਼ਹਿਰ ਨੂੰ ਸਾਫ਼ ਅਤੇ ਸੁੰਦਰ ਬਣਾਉਣ ਤੋਂ ਇਲਾਵਾ ਘਰਾਂ ਚੋਂ ਕੂੜਾ ਕਰਕਟ ਚੁੱਕਣ ਵਾਲੇ ਸਫਾਈ ਸੇਵਕਾਂ ਦਾ ਡਿਪਟੀ ਕਮਿਸ਼ਨਰ ਮਾਨਸਾ ਨੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ ਨੇ ਕਿਹਾ ਕਿ ਇਹ ਉਨ੍ਹਾਂ ਦੇ ਮਿਹਨਤੀ ਤੇ ਜੁਝਾਰੂ ਵਰਕਰ ਨੇ ਜੋ ਸ਼ਹਿਰ ਨੂੰ ਸਾਫ਼ ਅਤੇ ਸੁੰਦਰ ਬਣਾਉਣ ਚ ਵੱਡਾ ਯੋਗਦਾਨ ਦੇ ਰਹੇ ਹਨ।