thumbnail

By

Published : Jan 23, 2022, 4:32 PM IST

ETV Bharat / Videos

ਬਰਗਾੜੀ 'ਚ ਸ਼ਹੀਦ ਹੋਏ ਦੋਵੇਂ ਸਿੰਘਾਂ ਦੀ ਲੱਗੇਗੀ ਅਜਾਇਬਘਰ ਵਿੱਚ ਤਸਵੀਰ: ਧਾਮੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਹਿਮ ਇਕੱਤਰਤਾ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਧਾਰਮਿਕ ਮੁੱਦਿਆਂ ਉੱਤੇ ਵਿਚਾਰ ਕੀਤੇ ਗਏ।ਐਸਜੀਪੀਸੀ ਵੱਲੋਂ ਇੱਕ ਅਹਿਮ ਫੈਸਲਾ ਦਿੱਤਾ ਗਿਆ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਅਸੀਂ ਕਾਨੂੰਨੀ ਲੜਾਈ ਦੇ ਨਾਲ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਛੁਡਾਉਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਜਲਦ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਅਜਾਇਬ ਘਰ ਦੇ ਵਿੱਚ ਪ੍ਰੋ. ਕਰਤਾਰ ਸਿੰਘ ਦੀ ਤਸਵੀਰ ਲਗਾਈ ਜਾਵੇਗੀ ਅਤੇ ਉਨ੍ਹਾਂ ਦੇ ਨਾਮ ਤੇ ਇਕ ਅਕੈਡਮੀ ਵੀ ਖੋਲ੍ਹੀ ਜਾਵੇਗੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.