ਪਟਿਆਲਾ ਤੋਂ ਧਰਮਵੀਰ ਗਾਂਧੀ ਨੇ ਕੀਤੀ ਵੋਟ ਦੇ ਹੱਕ ਦੀ ਵਰਤੋਂ - PDA candidate
🎬 Watch Now: Feature Video
ਪਟਿਆਲਾ : ਪੀਡੀਏ ਉਮੀਦਵਾਰ ਧਰਮਵੀਰ ਗਾਂਧੀ ਨੇ ਸਵੇਰੇ-ਸਵੇਰੇ ਪੋਲਿੰਗ ਬੂਥ 'ਤੇ ਜਾ ਕੇ ਵੋਟ ਪਾਈ, ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦਾ ਪਰਿਵਾਰ ਵੀ ਮੌਜੂਦ ਸੀ।
ਵੋਟ ਪਾਉਣ ਤੋਂ ਬਾਅਦ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਗਾਂਧੀ ਨੇ ਸੂਬੇ ਦੇ ਵੋਟਰਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਕਰਨ ਦੀ ਅਪੀਲ ਵੀ ਕੀਤੀ।