ਮੁਕਤਸਰ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਲਈ ਵੰਡੇ ਮਾਸਕ, ਕੀਤਾ ਜਾਗਰੂਕ - Protection from Corona from
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ ਦੇ ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਮੁਹੱਲਾ ਵਾਸੀਆਂ ਨੂੰ ਮੂੰਹ ਉੱਤੇ ਲਾਉਣ ਦੇ ਲਈ ਮਾਸਕ ਵੰਡੇ ਅਤੇ ਕੋਰੋਨਾ ਵਾਇਰਸ ਤੋਂ ਬਚਣ ਦੇ ਲਈ ਜਾਗਰੂਕ ਕੀਤਾ।