thumbnail

By

Published : Mar 17, 2020, 7:47 AM IST

ETV Bharat / Videos

ਕੈਪਟਨ ਸਰਕਾਰ ਦੇ ਤਿੰਨ ਸਾਲ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਲੋਕਾਂ ਨੇ ਦਿੱਤਾ ਜ਼ੀਰੋ ਨੰਬਰ

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਤਿੰਨ ਸਾਲ ਪੂਰੇ ਹੋ ਗਏ ਹਨ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਲੋਕਾਂ ਨੇ ਸਰਕਾਰ ਦੀ ਕਾਰਗੁਜ਼ਾਰੀ ਨੂੰ ਵੇਖਦਿਆਂ ਜ਼ੀਰੋ ਨੰਬਰ ਦਿੱਤਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਨੇ ਫ਼ਤਹਿਗੜ੍ਹ ਸਾਹਿਬ ਵਿੱਚ ਵਿਕਾਸ ਨਹੀਂ ਸਗੋਂ ਵਿਨਾਸ਼ ਕੀਤਾ ਹੈ, ਕਿਉਂਕਿ ਸੜਕਾਂ ਅਤੇ ਗਲੀ ਮੁਹੱਲਿਆਂ ਵਿੱਚ ਪਏ ਥਾਂ-ਥਾਂ ਉੱਤੇ ਟੋਏ ਕਾਂਗਰਸ ਸਰਕਾਰ ਦੇ ਵਿਕਾਸ ਦੀਆਂ ਪੋਲਾਂ ਸ਼ਰੇਆਮ ਖੋਲ੍ਹ ਰਹੇ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.