ਦੋਆਬਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਰੇਲ ਰੋਕੋ ਅੰਦੋਲਨ 18 ਨੂੰ - Doaba Kisan Sangharsh Committee
🎬 Watch Now: Feature Video
ਜਲੰਧਰ: ਇੱਥੋਂ ਦੇ ਪ੍ਰੈੱਸ ਕਲੱਬ ਵਿਖੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਨੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਵਿੱਚ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਨੇ ਸਾਰੇ ਤਬਕੇ ਦੇ ਲੋਕਾਂ ਨੂੰ ਕਿਸਾਨਾਂ ਦਾ ਸਾਥ ਦੇਣ ਦੀ ਗੱਲ ਕਹੀ ਗਈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 18 ਫਰਵਰੀ ਨੂੰ ਜੋ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ ਉਸ ਨੂੰ ਸਫਲ ਬਣਾਉਣ ਦੇ ਲਈ ਉਨ੍ਹਾਂ ਦਾ ਵੱਧ ਚੜ ਕੇ ਸਾਥ ਦਿੱਤਾ ਜਾਵੇ।