ਪਰਮਿੰਦਰ ਸਿੰਘ ਢੀਂਡਸਾ ਦੇ ਅਸਤੀਫ਼ੇ ਉੱਤੇ ਦਲਜੀਤ ਚੀਮਾ ਦਾ ਬਿਆਨ - ਪਰਮਿੰਦਰ ਸਿੰਘ ਢੀਂਡਸਾ
🎬 Watch Now: Feature Video
ਸ਼੍ਰੋਮਣੀ ਅਕਾਲੀ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਜਿਸ ਨੂੰ ਪਾਰਟੀ ਨੇ ਸਵੀਕਾਰ ਕਰ ਲਿਆ ਹੈ। ਇਸੇ ਮਾਮਲੇ ਨੂੰ ਲੈ ਕੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਦਾ ਬਿਆਨ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਢੀਂਡਸਾ ਨੂੰ ਅਹੁਦਾ ਨਹੀਂ ਛੱਡਣਾ ਚਾਹੀਦਾ ਸੀ। ਉਨ੍ਹਾਂ ਕਿਹਾ ਪਿਛਲੀਆਂ ਕਈ ਮੀਟਿੰਗਾ ਵਿੱਚ ਢੀਂਡਸਾ ਗ਼ੈਰ-ਹਾਜ਼ਰ ਰਹੇ ਅਤੇ ਪਾਰਟੀ ਦੇ ਐਮਐਲਏ ਇਸ ਗੱਲ ਤੋਂ ਕਹਿ ਰਹੇ ਸਨ ਕਿ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇ ਪਰ ਅਕਾਲੀ ਦਲ ਨੇ ਅਜਿਹਾ ਕੁੱਝ ਨਹੀਂ ਕੀਤਾ।