ਨਸ਼ੇ ਦੀ ਓਵਰਡੋਜ ਨਾਲ ਨੌਜਵਾਨ ਦੀ ਹਾਲਤ ਹੋਈ ਗੰਭੀਰ - Drug overdose
🎬 Watch Now: Feature Video
ਪੰਜਾਬ ਵਿੱਚ ਨਸ਼ੇ ਨੇ ਕਈ ਮਾਵਾ ਦਿਆਂ ਕੁਖਾਂ ਨੂੰ ਰੋਲ ਕੇ ਰੱਖ ਦੀਤਾਂ ਹੈ। ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਹਲਕਾ ਗਿੱਦੜਬਾਹਾ ਦੇ ਪਿੰਡ ਘੱਗਾ ਦੇ 21 ਸਾਲ ਨੌਜਵਾਨ ਨੇ ਨਸ਼ੇ ਦੀ ਓਵਰਡੋਜ ਲੈ ਲਈ ਜਿਸ ਕਾਰਨ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ। ਨੌਜਵਾਨ ਨੂੰ ਸਰਕਾਰੀ ਹਸਪਤਾਲ ਗਿੱਦੜਬਾਹਾ ਵਿਖੇ ਲਿਆਂਦਾ ਗਿਆ। ਜਿਥੇ ਉਸਦੀ ਗੰਭੀਰ ਹਾਲਤ ਕਰਕੇ ਉਸਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ। ਪਿੰਡ ਦੇ ਨੌਜਵਾਨਾਂ ਦਾ ਕਹਿਣਾ ਹੈ ਕਿ ਪਿੰਡ ਵਿਚ ਨਸ਼ਾ ਸ਼ਰੇਆਮ ਵਿਕਦਾ ਹੈ।