600 ਗ੍ਰਾਮ ਅਫੀਮ ਨਾਲ ਨਸ਼ਾ ਤਸਕਰ ਗ੍ਰਿਫ਼ਤਾਰ - 600 ਗ੍ਰਾਮ ਅਫੀਮ ਨਾਲ ਨਸ਼ਾ ਤਸਕਰ ਗ੍ਰਿਫ਼ਤਾਰ
🎬 Watch Now: Feature Video
ਪਠਾਨਕੋਟ: ਇੱਥੋਂ ਦੇ ਸੀਆਈਏ ਸਟਾਫ਼ ਨੇ 600 ਗ੍ਰਾਮ ਅਫੀਮ ਨਾਲ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਆਈਏ ਇੰਚਾਰਜ ਨੇ ਦੱਸਿਆ ਕਿ ਪੁਲਿਸ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਨਸ਼ਾ ਤਸਕਰ ਆਪਣੀ ਕਾਰ ਵਿੱਚ ਸਵਾਰ ਹੋ ਕੇ ਤਰਨਤਾਰਨ ਵਾਲੇ ਪਾਸਿਓਂ ਪਠਾਨਕੋਟ ਵਿੱਚ ਦਾਖ਼ਲ ਹੋ ਰਿਹਾ ਹੈ ਜਿਸ ਦੇ ਚੱਲਦੇ ਪੁਲਿਸ ਨੇ ਜਗ੍ਹਾ-ਜਗ੍ਹਾ ਉੱਤੇ ਨਾਕੇ ਲਗਾ ਕੇ ਸੀਆਈਏ ਸਟਾਫ਼ ਦੇ ਸਹਿਯੋਗ ਦੇ ਨਾਲ 600 ਗ੍ਰਾਮ ਅਫੀਮ ਦੇ ਨਾਲ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ। ਫਿਲਹਾਲ ਪੁਲਿਸ ਉਸ ਕੋਲੋਂ ਪੁੱਛਗਿੱਛ ਕਰ ਰਹੀ ਹੈ।