ਗੜ੍ਹਸ਼ੰਕਰ ‘ਚ ਨਵੇਂ DSP ਨੇ ਸੰਭਾਲਿਆ ਅਹੁਦਾ - DSP warns drug smugglers

🎬 Watch Now: Feature Video

thumbnail

By

Published : Dec 5, 2021, 7:45 PM IST

ਹੁਸ਼ਿਆਰਪੁਰ: ਡੀ.ਐੱਸ.ਪੀ. ਨਰਿੰਦਰ ਸਿੰਘ ਔਜਲਾ (DSP Narinder Singh Aujla) ਨੇ ਗੜ੍ਹਸ਼ੰਕਰ ਵਿਖੇ ਡੀ.ਐੱਸ.ਪੀ. ਦਾ ਅਹੁਦਾ ਸੰਭਾਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ ਨਰਿੰਦਰ ਸਿੰਘ ਔਜਲਾ (DSP Narinder Singh Aujla) ਨੇ ਕਿਹਾ ਕਿ ਸ਼ਹਿਰ ਵਿੱਚ ਟਰੈਫਿਕ ਦੀ ਸਮੱਸਿਆ (Traffic problems) ਨਾਲ ਨਜਿੱਠਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਤੋਂ ਇਲਾਵਾ ਇਲਾਕੇ ਵਿੱਚ ਨਸ਼ਿਆਂ ਨੂੰ ਰੋਕਣ (Stopping drugs) ਲਈ ਨਸ਼ੇ (drugs) ਦੇ ਕਾਰੋਬਾਰ ਵਿੱਚ ਲਿਪਤ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨਸ਼ੇ (drugs) ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਨਸ਼ੇ (drugs) ਦੇ ਕਾਰੋਬਾਰੀਆਂ ਨੇ ਇਹ ਧੰਦਾ ਨਾ ਛੱਡਿਆ ਤਾਂ ਉਨ੍ਹਾਂ ਦੇ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.