thumbnail

By

Published : Apr 23, 2021, 3:59 PM IST

ETV Bharat / Videos

ਬਾਰਦਾਨਾ ਤੇ ਲਿਫਟਿੰਗ ਨਾ ਹੋਣ ਕਾਰਨ ਭੜਕੇ ਕਿਸਾਨਾਂ ਨੇ ਲਾਇਆ ਧਰਨਾ

ਮਾਨਸਾ ਦੇ ਭੀਖੀ ਬਲਾਕ ਅਧੀਨ ਆਉਂਦੀਆਂ ਵੱਖ ਵੱਖ ਅਨਾਜ ਮੰਡੀਆਂ ਵਿੱਚ ਬਾਰਦਾਨੇ ਅਤੇ ਲਿਫਟਿੰਗ ਦੀ ਸਮੱਸਿਆ ਦੇ ਸੰਬੰਧ ਵਿਚ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਵਿਚ ਕਿਸਾਨਾਂ ਨੇ ਭੀਖੀ ਦੀ ਦਾਣਾ ਮੰਡੀ ਦੇ ਬਾਹਰ ਧਰਨਾ ਦਿੱਤਾ ਅਤੇ ਮੁਹੱਈਆ ਕਰਵਾਉਣ ਦੀ ਮੰਗ ਕੀਤੀ |

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.