ਕੋਰੋਨਾ ਵਾਇਰਸ ਤੋਂ ਬਚਣ ਲਈ ਵਿਟਾਮਿਨ ਸੀ ਜ਼ਰੂਰੀ - covid -19
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-6634412-thumbnail-3x2-hsp.jpg)
ਹੁਸ਼ਿਆਰਪੁਰ: ਐਨ.ਆਰ.ਆਈ ਗੁਰਦੀਪ ਸਿੰਘ ਜੋ ਕਿ ਇੱਕ ਮਹੀਨੇ ਪਹਿਲਾਂ ਇਟਲੀ ਤੋਂ ਹੁਸ਼ਿਆਰਪੁਰ ਪਰਤਿਆ ਸੀ। ਉਨ੍ਹਾਂ ਨੇ ਦੱਸਿਆ ਕਿ ਉਸ ਸਮੇਂ ਉਨ੍ਹਾਂ ਬੁਖਾਰ ਸੀ ਪਰ ਉਨ੍ਹਾਂ ਦੀ ਰਿਪੋਰਟ 'ਚ ਕੋਰੋਨਾ ਵਾਇਰਸ ਨਹੀਂ ਸੀ ਪਾਇਆ ਗਿਆ। ਗਰੁਦੀਪ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਜ਼ਿਆਦਾ ਤੋਂ ਜ਼ਿਆਦਾ ਵਿਟਾਮਿਨ ਸੀ, ਮਜ਼ਬੂਤ ਇੱਛਾ ਸ਼ਕਤੀ ਰੱਖਣੀ ਚਾਹੀਦੀ ਹੈ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਕਿਹਾ ਕਿ ਸਰਕਾਰ ਦੀ ਹਿਦਾਇਤਾਂ ਦੀ ਪਾਲਣਾ ਕੀਤੀ ਜਾਵੇ ਤੇ ਇਸ ਬਿਮਾਰੀ ਤੋਂ ਡਰਨ ਤੇ ਘਬਰਾਉਣ ਦੀ ਜ਼ਰੂਰਤ ਨਹੀਂ ਹੈ।