ਸਿੱਖਿਆ ਵਿਭਾਗ ਦੀ ਪੰਜਾਬੀ ਨੂੰ ਖੋਰਾ ਲਾਉਣ ਦੀ ਕੋਸ਼ਿਸ਼: ਚੰਦੂਮਾਜਰਾ - punjab education board
🎬 Watch Now: Feature Video
ਪਟਿਆਲਾ: ਪਿਛਲੇ ਦਿਨੀਂ ਸਿੱਖਿਆ ਵਿਭਾਗ ਵੱਲੋਂ ਜਾਰੀ ਸਰਕੁਲਰ ਮੁਤਾਬਕ, ਗਣਿਤ ਨੂੰ ਪੰਜਾਬੀ ਤੋਂ ਅੰਗਰੇਜ਼ੀ ਵਿੱਚ ਤਬਦੀਲ ਕੀਤੇ ਜਾਣ ਦਾ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧ ਕੀਤਾ ਹੈ। ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤਾ ਸਰਕੁਲਰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਹ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਨੂੰ ਖੋਰਾ ਲਾਉਣ ਦੀ ਕੋਸ਼ਿਸ਼ ਨੂੰ ਪੂਰਾ ਨਹੀਂ ਹੋਣ ਦੇਣਗੇ। ਉਨ੍ਹਾਂ ਦੀ ਪਾਰਟੀ ਇਸ ਦੇ ਖ਼ਿਲਾਫ਼ ਮੋਰਚਾ ਖੋਲ੍ਹੇਗੀ।