ਸਾਡੀ ਐਲੀ ਮਾਂਗਟ ਤੇ ਰੰਮੀ ਰੰਧਾਵਾ ਨੂੰ ਬੇਨਤੀ ਇਹ ਜੰਗ ਖ਼ਤਮ ਕਰੋ !
🎬 Watch Now: Feature Video
ਪੰਜਾਬੀ ਇੰਡਸਟਰੀ ਦੇ ਨਾਮਵਰ ਗਾਇਕ ਐਲੀ ਮਾਂਗਟ ਤੇ ਰੰਮੀ ਰੰਧਾਵਾ ਦੀ ਲੜਾਈ ਦੀ ਇਨ੍ਹੀਂ ਦਿਨੀਂ ਪੂਰੇ ਪੰਜਾਬ ‘ਚ ਚਰਚਾ ਦਾ ਵਿਸ਼ਾ ਬਣੀ ਹੋਈ ਸੀ। ਰੋਪੜ ਜੇਲ੍ਹ 'ਚ ਬੰਦ ਗਾਇਕ ਐਲੀ ਮਾਂਗਟ ਨੂੰ ਬਿਤੇ ਦਿਨੀਂ ਜੇਲ੍ਹ ‘ਚੋਂ ਰਿਹਾਅ ਕਰ ਦਿੱਤਾ ਗਿਆ ਹੈ। ਇਨ੍ਹਾਂ ਦੇ ਸਰੋਤਿਆਂ ਵੱਲੋਂ ਇਸ ਜੰਗ ਨੂੰ ਖ਼ਤਮ ਕਰਨ ਦੀ ਸਲਾਹ ਦਿੱਤੀ ਗਈ ਹੈ।