ਤਹਿਸੀਲ ਦਫ਼ਤਰ ਦੇ ਮੁਲਾਜ਼ਮਾਂ ਦੀ ਹੜਤਾਲ, ਲੋਕ ਪ੍ਰੇਸ਼ਾਨ

🎬 Watch Now: Feature Video

thumbnail

By

Published : Nov 25, 2021, 9:36 AM IST

ਹੁਸ਼ਿਆਰਪੁਰ: ਤਹਿਸੀਲ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਪੂਰੇ ਪੰਜਾਬ ਵਿੱਚ ਹੜਤਾਲ (strike) ਕੀਤੀ ਗਈ। ਜਿਸ ਕਰਕੇ ਕੰਮ ਕਰਵਾਉਣ ਆ ਰਹੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਕੰਮ ਕਰਵਾਉਣ ਪਹੁੰਚੇ ਲੋਕਾਂ ਨੂੰ ਬੜੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਲੋਕਾਂ ਦਾ ਕਹਿਣਾ ਹੈ ਜੋ ਕੰਮ ਉਹ ਕਰਵਾਉਣ ਆਏ ਹਨ ਉਹ ਹੁਣ ਹਫ਼ਤੇ ਬਾਅਦ ਹੋਵੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮਾਹਿਲਪੁਰ (Mahilpur) ਦੇ ਨਾਇਬ ਤਹਿਸੀਲਦਾਰ ਨੂੰ ਰਿਸ਼ਵਤ ਲੈਣ ਦੇ ਮਾਮਲੇ ‘ਚ ਵਿਜੀਲੈਂਸ ਵਿਭਾਗ (Department of Vigilance) ਵੱਲੋਂ ਫੜਿਆ ਗਿਆ ਸੀ। ਜਿਸ ਤੋਂ ਬਾਅਦ ਮੁਲਾਜ਼ਮਾਂ (Employees) ਨੇ ਵਿਜੀਲੈਂਸ ਵਿਭਾਗ (Department of Vigilance) ‘ਤੇ ਝੂਠੀ ਕਾਰਵਾਈ ਕਰਨ ਦੇ ਇਲਜ਼ਾਮ (Accusation) ਲਗਾਏ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.