thumbnail

By

Published : Nov 23, 2019, 1:50 AM IST

ETV Bharat / Videos

ਫ਼ਤਿਹਗੜ੍ਹ ਸਾਹਿਬ 'ਚ ਹੋਏ ਸਮਾਨਤਾ ਦੇ ਮੇਲੇ ਦਾ ਹਿੱਸਾ ਬਣੇ ਦਿਵਿਆਂਗ, ਨੇਤਰਹੀਣ ਤੇ ਕਿੰਨਰ

ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਲਕਸ਼ੈ ਐਜੁਕੇਸ਼ਨਲ ਸਪੈਸ਼ਲੀ ਏਬਲਡ ਚਿਲਡਰਨ ਸੁਸਾਇਟੀ ਵੱਲੋਂ ਬੱਚਤ ਭਵਨ 'ਚ ਸਮਾਨਤਾ ਦਾ ਮੇਲਾ ਕਰਵਾਇਆ ਗਿਆ। ਇਸ ਮੇਲੇ 'ਚ ਵੱਡੀ ਗਿਣਤੀ 'ਚ ਦਿਵਿਆਂਗ, ਵਿਲੱਖਣ ਸਮਰੱਥਾ ਵਾਲੇ ਬੱਚਿਆਂ, ਨੇਤਰਹੀਣਾਂ ਤੇ ਕਿੰਨਰਾਂ ਨੇ ਹਿੱਸਾ ਲਿਆ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਜਸਪ੍ਰੀਤ ਸਿੰਘ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.