thumbnail

By

Published : Apr 23, 2019, 3:37 PM IST

ETV Bharat / Videos

'ਹੁਣ ਪਤਾ ਲੱਗੇਗਾ ਕਿ ਕਿੰਨੇ ਪਾਣੀ 'ਚ ਹਨ ਸੁਖਬੀਰ ਬਾਦਲ'

ਫ਼ਿਰੋਜ਼ਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨ ਜਾਣ ਤੋਂ ਬਾਅਦ ਕਾਂਗਰਸ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਪੁੱਤਰ ਦਵਿੰਦਰ ਸਿੰਘ ਘੁਬਾਇਆ  ਨੇ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਚਾਹੁੰਦੇ ਸਨ ਕਿ ਸੁਖਬੀਰ ਬਾਦਲ ਫ਼ਿਰੋਜ਼ਪੁਰ ਤੋਂ ਹੀ ਚੋਣ ਲੜਨ। ਉਨ੍ਹਾਂ ਕਿਹਾ ਕਿ ਹੁਣ ਸੁਖਬੀਰ ਬਾਦਲ ਨੂੰ ਪਤਾ ਲੱਗੇਗਾ ਕਿ ਉਹ ਕਿੰਨੇ ਪਾਣੀ 'ਚ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.