ਖੰਨਾ 'ਚ ਸਾਬਕਾ ਫ਼ੌਜੀਆਂ ਨੇ ਕੀਤਾ ਕੇਂਦਰ ਦੇ ਕਾਲੇ ਕਾਨੂੰਨਾਂ ਦਾ ਵਿਰੋਧ

🎬 Watch Now: Feature Video

thumbnail

By

Published : Jan 14, 2021, 10:14 PM IST

ਫ਼ਤਿਹਗੜ੍ਹ ਸਾਹਿਬ: ਖੰਨਾ ਵਿਖੇ ਸਾਬਕਾ ਫ਼ੌਜੀਆਂ ਨੇ ਆਪਣੀ ਮੀਟਿੰਗ ਦੌਰਾਨ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਅਤੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣ ਦਾ ਪ੍ਰਣ ਲਿਆ। ਸੇਵਾਮੁਕਤ ਕੈਪਟਨ ਨੰਦ ਲਾਲ ਮਾਜਰੀ ਨੇ ਕਿਹਾ ਕਿ ਜਿਸ ਤਰ੍ਹਾਂ ਮੋਦੀ ਸਰਕਾਰ ਨੇ ਵਨ ਰੈਂਕ ਵਨ ਪੈਨਸ਼ਨ ਦੇ ਮੁੱਦੇ ਉੱਪਰ ਸਾਬਕਾ ਫ਼ੌਜੀਆਂ ਨਾਲ ਧੋਖਾ ਕੀਤਾ ਹੈ, ਉਸੇ ਤਰ੍ਹਾਂ ਕਿਸਾਨਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਉਹ ਕਿਸਾਨਾਂ ਦਾ ਹਰ ਤਰ੍ਹਾਂ ਨਾਲ ਸਹਿਯੋਗ ਦਿੰਦੇ ਰਹਿਣਗੇ ਅਤੇ ਜੈ ਜਵਾਨ ਜੈ ਕਿਸਾਨ ਦਾ ਨਾਅਰਾ ਬਰਕਰਾਰ ਰੱਖਣਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.