ਮਲੋਟ ਤੋਂ ਕਾਂਗਰਸੀ ਉਮੀਦਵਾਰ ਦੀ ਟਿਕਟ ਨੂੰ ਲੈ ਕੇ ਗੁੱਟਬਾਜ਼ੀ - Chief Minister Charanjit Singh Channi
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13789046-955-13789046-1638367168976.jpg)
ਸ੍ਰੀ ਮੁਕਤਸਰ ਸਾਹਿਬ:ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi)ਅਤੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਬਲਾਕਾਂ ਦੇ ਪ੍ਰਧਾਨਾਂ ਨਾਲ ਮੀਟਿੰਗਾਂ ਕਰ ਰਹੇ ਹਨ।ਹਲਕਾ ਮਲੋਟ ਤੋਂ ਕਾਂਗਰਸ ਦੇ ਉਮੀਦਵਾਰ ਨੱਥੂ ਰਾਮ ਗਾਂਧੀ ਨੇ ਉਮੀਦਵਾਰੀ ਨੂੰ ਲੈ ਕੇ ਨਿਰਾਸ਼ਤਾ ਪ੍ਰਗਟ ਕੀਤੀ ਹੈ।ਉਨ੍ਹਾਂ ਦੱਸਿਆ ਹੈ ਕਿ ਆਮ ਆਦਮੀ ਪਾਰਟੀ (Aam Aadmi Party) ਤੋਂ ਆਈ ਰੁਪਿੰਦਰ ਕੌਰ ਰੂਬੀ ਕਾਗਰਸ ਦੀਆਂ ਮੀਟਿੰਗਾਂ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਲੋਕਲ ਅਤੇ ਟਕਸਾਲੀ ਉਮੀਦਵਾਰ ਨੂੰ ਛੱਡ ਕੇ ਹੋਰਾਂ ਨੂੰ ਐਲਾਨਿਆ ਜਾ ਰਿਹਾ ਹੈ।