ਸਿਆਸੀ ਸ਼ੈਅ 'ਤੇ ਕੋਆਪ੍ਰੇਟਿਵ ਸੁਸਾਇਟੀ ਦੇ ਸਕੱਤਰ 'ਤੇ ਕੀਤਾ ਪਰਚਾ ਦਰਜ - gandivindh
🎬 Watch Now: Feature Video
ਤਰਨਤਾਰਨ: ਗੰਡੀਵਿੰਡ ਵਿਖੇ ਕੋਆਪ੍ਰੇਟਿਵ ਸੁਸਾਇਟੀ ਵਿੱਚ ਕੰਮ ਕਰਨ ਵਾਲੇ ਸਕੱਤਰ ਸੁਖਮਨਜੀਤ ਸਿੰਘ ਵਿਰੁੱਧ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਗ਼ਬਨ ਕਰਨ ਅਤੇ ਸਮਾਨ ਚੋਰੀ ਦੇ ਇਲਜ਼ਾਮ ਲਗਾ ਕੇ ਉਸ ਉੱਪਰ ਮਾਮਲਾ ਦਰਜ ਕਰਵਾ ਦਿੱਤਾ, ਜਿਸ ਤੋਂ ਬਾਅਦ ਸੁਸਾਇਟੀ ਨੂੰ ਜਿੰਦਰਾ ਮਾਰ ਦਿੱਤਾ। ਜਿਸ ਨੂੰ ਲੈ ਕੇ ਸੁਸਾਇਟੀ ਦੇ ਮੈਂਬਰਾਂ ਅਤੇ ਹੋਰ ਕਿਸਾਨ ਆਗੂਆਂ ਨੇ ਪੁਲਿਸ ਥਾਣੇ ਮੂਹਰੇ ਧਰਨਾ ਲਾਇਆ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕਰਦਿਆਂ ਪਰਚਾ ਰੱਦ ਕਰਨ ਲਈ ਕਿਹਾ।