ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ ਪਰਿਵਾਰ - ਸਮਾਜਸੇਵੀ ਸੰਸਥਾਵਾਂ
🎬 Watch Now: Feature Video
ਤਰਨਤਾਰਨ: ਅੱਜ ਦੇ ਸਮੇਂ ਵੀ ਕਈ ਅਜਿਹੇ ਪਰਿਵਾਰ ਹਨ, ਜੋ ਨਰਕ ਭਰਤੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਹਨ। ਅਜਿਹਾ ਮਾਮਲਾ ਤਰਨ ਤਾਰਨ ਦੇ ਪਿੰਡ ਸੁੱਗਾ ਦਾ ਹੈ, ਜਿਥੇ ਪਤੀ ਪਤਨੀ ਗੁਰਬਤ ਭਰੀ ਜ਼ਿੰਦਗੀ ਵਸਰ ਕਰ ਰਹੇ ਹਨ। ਪੀੜ੍ਹਤ ਨੇ ਦੱਸਿਆ ਕਿ ਉਸ ਦੀ ਕੋਈ ਔਲਾਦ ਨਹੀਂ ਹੈ। ਉਨ੍ਹਾਂ ਦੱਸਿਆ ਕਿ ਖੁਦ ਉਹ ਬਿਮਾਰ ਹੈ ਅਤੇ ਪਤਨੀ ਲੋਕਾਂ ਦੇ ਘਰਾਂ 'ਚ ਕੰਮ ਕਰਕੇ ਪੈਸੇ ਜਾਂ ਰਾਸ਼ਨ ਲੈਕੇ ਆਉਂਦੀ ਹੈ। ਇਸ ਨੂੰ ਲੈਕੇ ਉਨ੍ਹਾਂ ਸਰਕਾਰ ਜਾਂ ਸਮਾਜ ਸੇਵੀ ਤੋਂ ਮਦਦ ਦੀ ਗੁਹਾਰ ਲਗਾਈ ਹੈ। ਇਸ ਸਬੰਧੀ 'ਚ ਪਿੰਡ ਵਾਸੀਆਂ ਦਾ ਵੀ ਕਹਿਣਾ ਕਿ ਸਰਕਾਰ ਜਾਂ ਸਮਾਜਸੇਵੀ ਸੰਸਥਾਵਾਂ ਨੂੰ ਉਕਤ ਬਜ਼ੁਰਗ ਜੋੜੇ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।