thumbnail

By

Published : Mar 21, 2020, 11:53 PM IST

ETV Bharat / Videos

ਲੋਕਾਂ ਨੂੰ ਲੁੱਟ ਤੋਂ ਬਚਾਉਣ ਲਈ ਫ਼ਰੀਦਕੋਟ ਪ੍ਰਸ਼ਾਸਨ ਸਖ਼ਤ, 3 ਦੁਕਾਨਦਾਰ ਕਾਬੂ

ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਕੁਮਾਰ ਸੌਰਵ ਰਾਜ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਚਲਦੇ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਲੋਕਾਂ ਵੱਲੋਂ ਸੈਨੇਟਾਈਜ਼ਰ ਅਤੇ ਮਾਸਕ ਦੀ ਕੀਮਤਾਂ 'ਚ ਵਾਧੇ ਨੂੰ ਲੈ ਕੇ ਆਈ ਸ਼ਿਕਾਇਤ 'ਚ ਸਖ਼ਤੀ ਵਰਤਦੇ ਹੋਏ ਕਾਰਵਾਈ ਕੀਤੀ ਹੈ। ਉਨ੍ਹਾਂ ਮਹਿੰਗੇ ਸੈਨੇਟਾਈਜ਼ਰ ਅਤੇ ਮਾਸਕ ਵੇਚਦੇ ਕੋਟਕਪੂਰਾ ਦੇ ਤਿੰਨ ਦੁਕਾਨਦਾਰਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.