thumbnail

By

Published : Mar 22, 2020, 6:03 PM IST

ETV Bharat / Videos

ਫ਼ਰੀਦਕੋਟ: ਪੁਲਿਸ ਨੇ ਲੋਕਾਂ ਨੂੰ ਜਨਤਾ ਕਰਫਿਊ ਦੀ ਪਾਲਣਾ ਕਰਨ ਦੀ ਕੀਤੀ ਅਪੀਲ

ਦੇਸ਼ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਜਨਤਾ ਕਰਫਿਊ ਦਾ ਐਲਾਨ ਕੀਤਾ ਸੀ। ਫ਼ਰੀਦਕੋਟ ਵਿੱਚ ਵੀ ਇਸ ਦਾ ਅਸਰ ਵੇਖਣ ਨੂੰ ਮਿਲਿਆ। ਇਸੇ ਨਾਲ ਹੀ ਥਾਣਾ ਸ਼ਹਿਰ ਦੀ ਪੁਲਿਸ ਨੇ ਵੀ ਸ਼ਹਿਰ ਵਿੱਚ ਗਸ਼ਤ ਕਰ ਲੋਕਾਂ ਨੂੰ ਜਨਤਾ ਕਰਫਿਊ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.