thumbnail

By

Published : Oct 13, 2020, 8:47 PM IST

ETV Bharat / Videos

ਮੋਗਾ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਬੀਜੇਪੀ ਆਗੂ ਦੇ ਘਰ ਦੇ ਬਾਹਰ ਧਰਨਾ

ਮੋਗਾ: ਭਾਰਤੀ ਏਕਤਾ ਉਗਰਾਹਾ ਕਿਸਾਨ ਜਥੇਬੰਦੀਆਂ ਵੱਲੋਂ ਬੀਜੇਪੀ ਆਗੂ ਦੇ ਘਰ ਦੇ ਬਾਹਰ ਧਰਨਾ ਲਗਾਇਆ ਗਿਆ। ਲਗਾਤਾਰ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 13 ਦਿਨਾਂ ਤੋਂ ਰੇਲ ਰੋਕੋ ਅੰਦੋਲਨ ਚਾਲੂ ਹੈ ਤੇ ਪ੍ਰਦਰਸ਼ਨਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਅਣਮਿੱਥੇ ਸਮੇਂ ਤੱਕ ਚੱਲੇਗਾ। ਕੱਲ ਕਿਸਾਨ ਜਥੇਬੰਦੀਆਂ ਦੇ ਆਗੂ ਕੇਂਦਰ ਸਰਕਾਰ ਨਾਲ ਦਿੱਲੀ 'ਚ ਮੀਟਿੰਗ ਕਰਣਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.