ਕਿਸਾਨਾਂ ਨੇ ਫਿਰ ਚੁੱਕੀ ਪੰਜਾਬ ਵਿੱਚ ਖਸਖਸ ਦੀ ਖੇਤੀ ਕਰਨ ਦੀ ਮੰਗ - 2022 ਦੇ ਚੌਣ
🎬 Watch Now: Feature Video
ਫ਼ਿਰੋਜ਼ਪੁਰ: ਕਿਸਾਨ ਖੁਸ਼ਹਾਲ ਵੈੱਲਫੇਅਰ ਸੁਸਾਇਟੀ ਵੱਲੋਂ ਪ੍ਰੈੱਸ ਕਲੱਬ ਫ਼ਿਰੋਜ਼ਪੁਰ ਵਿੱਚ ਗੱਲਬਾਤ ਕਰਦੇ ਹੋਏ ਖਸਖਸ ਦੀ ਖੇਤੀ ਕਰਨ ਦੀ ਮੰਗ ਸਰਕਾਰ ਅੱਗੇ ਰੱਖੀ। ਕਿਸਾਨ ਖੁਸ਼ਹਾਲ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ਡਾ. ਰਣਜੀਤ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਪਾਣੀ, ਕਿਸਾਨੀ ਤੇ ਜਵਾਨੀ ਨੂੰ ਬਚਾਉਣਾ ਹੈ ਤੇ ਖੇਤੀ ਵਿੱਚ ਬਦਲਾਅ ਲਿਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਬਾਰੇ ਨਾ ਸੋਚਿਆ ਤਾਂ ਆਉਣ ਵਾਲੇ 2022 ਦੀ ਚੋਣਾਂ ਵਿੱਚ ਜਨਤਾ ਨੂੰ ਸਰਕਾਰ ਨੂੰ ਇਸ ਦਾ ਜਵਾਬ ਦੇਣਾ ਪਵੇਗਾ।