ਕਿਸਾਨਾਂ ਨੇ ਘੇਰਿਆ ਡੀ.ਸੀ ਦਫ਼ਤਰ, ਅੰਦੋਲਨ 'ਚ ਸ਼ਹੀਦ ਕਿਸਾਨਾਂ ਦੇ ਪਰਿਵਾਰ ਲਈ ਕੀਤੀ ਮੁਆਵਜ਼ੇ ਦੀ ਮੰਗ - ਸਰਕਾਰ ਖ਼ਿਲਾਫ਼ ਪ੍ਰਦਰਸ਼ਨ
🎬 Watch Now: Feature Video
ਮਾਨਸਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹੋ ਰਹੇ ਵਿਰੋਧ 'ਚ ਹਿਣ ਤੱਕ ਕਈ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਇਸੇ ਤਹਿਤ ਕਿਸਾਨੀ ਘੋਲ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ ਲਈ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਦਾ ਘਿਰਾਓ ਕੀਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਪੀੜਤ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਨਹੀਂ ਦਿੰਦੀ ਉਦੋਂ ਤੱਕ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਜਾਰੀ ਹੈ।
Last Updated : Dec 31, 2020, 9:36 PM IST