ਮੁਕਤਸਰ 'ਚ ਕਿਸਾਨਾਂ ਨੇ ਹਰਿਆਣਾ 'ਚ ਹੋਏ ਕਿਸਾਨਾਂ 'ਤੇ ਲਾਠੀਚਾਰਜ ਵਿਰੁੱਧ ਲਾਇਆ ਜਾਮ - Protest against agricultural laws
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-9112441-thumbnail-3x2-5.jpg)
ਸ੍ਰੀ ਮੁਕਤਸਰ ਸਾਹਿਬ: ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਹਰਿਆਣਾ ਦੇ ਕਿਸਾਨਾਂ 'ਤੇ ਕੀਤੇ ਗਏ ਲਾਠੀਚਾਰਜ ਵਿਰੁੱਧ ਪੰਜਾਬ ਭਰ ਵਿੱਚ ਕਿਸਾਨਾਂ ਨੇ ਚੱਕਾ ਜਾਮ ਕਰਕੇ ਪ੍ਰਦਰਸ਼ਨ ਕੀਤਾ। ਸ੍ਰੀ ਮੁਕਤਸਰ ਸਾਹਿਬ-ਕੋਟਕਪੁਰਾ ਕੌਮੀ ਸ਼ਾਹਰਾਹ ਨੰਬਰ 16 ਨੂੰ ਵੀ ਕਿਸਾਨਾਂ ਨੇ 2 ਘੰਟੇ ਲਈ ਜਾਮ ਕਰਕੇ ਹਰਿਆਣਾ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਇਸੇ ਨਾਲ ਕਿਸਾਨਾਂ ਨੇ ਹਾਥਰਸ ਕਾਂਡ ਵਿਰੁੱਧ ਵੀ ਇਸ ਪ੍ਰਦਰਸ਼ਨ ਵਿੱਚ ਆਵਾਜ਼ ਬੁਲੰਦ ਕੀਤੀ।