ਬਾਰਦਾਨਾ ਨਾ ਮਿਲਣ ’ਤੇ ਕਿਸਾਨਾਂ ਨੇ ਕੀਤਾ ਰੋਡ ਜਾਮ - ਕਿਸਾਨਾਂ ਨੇ ਕੀਤਾ ਰੋਡ ਜਾਮ
🎬 Watch Now: Feature Video
ਬਾਰਦਾਨਾ ਨਾ ਮਿਲਣ ਕਾਰਨ ਕਿਸਾਨਾਂ ਨੇ ਪਟਿਆਲਾ ਸਰਹਿੰਦ ਰੋਡ ਨੂੰ ਜਾਮ ਕੀਤਾ। ਕਿਸਾਨਾਂ ਦਾ ਸਾਥ ਦੇਣ ਲਈ ਅਕਾਲੀ ਦਲ ਤੋਂ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਜਾਮ ’ਤੇ ਪਹੁੰਚੇ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਮੰਡੀਆਂ ਦੇ ਪ੍ਰਬੰਧਾਂ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਉਨ੍ਹਾਂ ਨੂੰ ਸਰਕਾਰ ਵੱਲੋਂ ਬਾਰਦਾਨਾ ਹੀ ਨਹੀਂ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਵੱਲੋਂ ਰੋਡ ਜਾਮ ਕੀਤਾ ਗਿਆ ਹੈ ਜਦੋਂ ਤੱਕ ਬਾਰਦਾਨਾ ਹੱਕ ਨਹੀਂ ਮਿਲਦਾ ਉਦੋਂ ਤੱਕ ਉਹ ਰੋਡ ਜਾਮ ਕਰਕੇ ਬੈਠੇ ਰਹਿਣਗੇ।