ਟੋਲ ਪਲਾਜ਼ਾ ’ਤੇ ਕਿਸਾਨਾਂ ਨੇ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਹੋਲੀ ਮਨਾਈ - 6:09 ਟੋਲ ਪਲਾਜ਼ਾ 'ਤੇ
🎬 Watch Now: Feature Video
ਜਲੰਧਰ: ਕਸਬਾ ਫਿਲੌਰ ਦੇ ਲਾਢੋਵਾਲ ਟੋਲ ਪਲਾਜ਼ੇ ’ਤੇ ਮੌਜੂਦ ਕਿਸਾਨ ਮੋਰਚੇ ਵੱਲੋਂ ਕਾਫ਼ੀ ਮਹੀਨਿਆਂ ਤੋਂ ਹੀ ਉੱਥੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਕਿਸਾਨਾਂ ਨੇ ਹੋਲੀ ਦਾ ਤਿਉਹਾਰ ਵਾਲੇ ਦਿਨ ਖੇਤੀ ਕਾਨੂੰਨੀ ਕਾਪੀਆਂ ਸਾੜ ਕੇ ਕਾਲੀ ਹੋਲੀ ਮਨਾਈ ਗਈ। ਇਸ ਮੌਕੇ ਬੋਲਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਹੀ ਚੱਲਦਾ ਰਹੇਗਾ। ਇਸ ਨਾਲ ਹੀ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਮਹਾਂ ਪੰਚਾਇਤ ਦੀ ਵੀ ਪੂਰੀ ਤਰ੍ਹਾਂ ਤਿਆਰੀ ਹੋ ਰਹੀ ਹੈ।