ਕਿਸਾਨਾਂ ਨੇ ਸਾੜਿਆ ਕੈਪਟਨ ਦਾ ਪੁਤਲਾ - ਕਿਸਾਨ
🎬 Watch Now: Feature Video

ਫ਼ਿਰੋਜ਼ਪੁਰ: ਨਵੇਂ ਤਿੰਨ ਖੇਤੀ ਕਾਨੂੰਨਾਂ (Three new agricultural laws) ਨੂੰ ਲੈਕੇ ਕਿਸਾਨਾਂ (Farmers) ਦਾ ਕੇਂਦਰ ਸਰਕਾਰ (Central Government) ਖ਼ਿਲਾਫ਼ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਫ਼ਿਰੋਜ਼ਪੁਰ ਦੇ ਪਿੰਡ ਅੱਕੂ ਮਸਤੇ ਦੇ ਕਿਸਾਨਾਂ (Farmers) ਵੱਲੋਂ 17 ਸਤੰਬਰ ਦੇ ਦਿਨ ਨੂੰ ਕਾਲੇ (Black day) ਦਿਵਸ ਵਜੋਂ ਮਨਾਇਆ ਗਿਆ ਹੈ। ਇਸ ਮੌਕੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਦਾ ਪੁਤਲਾ ਸਾੜ ਕੇ ਕੇਂਦਰ ਸਰਕਾਰ (Central Government) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਮੀਡੀਆ ਨਾਲ ਗੱਲਬਾਤ ਦੌਰਾਨ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ (Central Government) ਇਨ੍ਹਾਂ ਤਿੰਨੇ ਖੇਤੀ ਕਾਨੂੰਨਾਂ (Three new agricultural laws) ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਦਾ ਕੇਂਦਰ ਸਰਕਾਰ (Central Government) ਖ਼ਿਲਾਫ਼ ਪ੍ਰਦਰਸ਼ਨ ਜਾਰੀ ਰਹੇਗਾ। ਅਤੇ ਪੂਰੇ ਦੇਸ਼ ਵਿੱਚ ਬੀਜੇਪੀ ਦੇ ਲੀਡਰਾਂ (BJP leaders) ਦਾ ਘਿਰਾਓ ਵੀ ਬਾਦਸਤੂਰ ਜਾਰੀ ਰਹੇਗਾ।