ਹੁਸ਼ਿਆਰਪੁਰ: ਅੱਗ ਲੱਗਣ ਕਾਰਨ ਕਿਸਾਨਾਂ ਦੀ ਫ਼ਸਲ ਹੋਈ ਸੁਆਹ - crop was destroyed
🎬 Watch Now: Feature Video
ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਟਾਂਡਾ ਦੇ ਪਿੰਡ ਬੈਂਸ ਅਵਾਨ ਨਜ਼ਦੀਕ ਇਲਾਕੇ ਵਿੱਚ ਕਿਸਾਨਾਂ ਦੀ ਕਈ ਏਕੜ ਫ਼ਸਲ 'ਸੜ ਕੇ ਸੁਆਹ ਹੋ ਗਈ, ਹਾਲਾਂਕਿ ਅੱਗ ਲੱਗਣ ਦੇ ਕਾਰਨ ਦਾ ਪੱਤਾ ਨਹੀਂ ਲੱਗ ਸਕਿਆ ਹੈ।